ਐੱਸ. ਏ. ਐੱਸ. ਨਗਰ, ਮੋਹਾਲੀ 24 ਅਗਸਤ (ਰਛਪਾਲ ਸਿੰਘ) – ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਅਦਾਲਤ ਦੇ ਹੁਕਮਾਂ ‘ਤੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖ਼ਿਲਾਫ਼ ਦਰਜ ਕਤਲ ਦੀ ਧਾਰਾ 302 ਤੋਂ ਬਾਅਦ ਸੁਮੇਧ ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ।