ਢੀਂਡਸਾ ਆਪਣੀ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ

ਢੀਂਡਸਾ ਆਪਣੀ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ

ਅੰਮ੍ਰਿਤਸਰ, 9 ਜੁਲਾਈ (ਰਛਪਾਲ ਸਿੰਘ)- ਨਵੀਂ ਹੋਂਦ ‘ਚ ਆਈ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਜਸਬੀਰ ਸਿੰਘ ਘੁੰਮਣ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ। ਇਸ ਦੌਰਾਨ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਸਾਡੀ ਪਾਰਟੀ ਦਾ ਟੀਚਾ ਹੈ।

Bulandh-Awaaz

Website: