ਤਲਵੰਡੀ ਸਾਬੋ ਵਿਖੇ ਲੱਗੇ ਰੈਫਰੈਂਡਮ 2020 ਦੇ ਪੋਸਟਰ

ਤਲਵੰਡੀ ਸਾਬੋ ਵਿਖੇ ਲੱਗੇ ਰੈਫਰੈਂਡਮ 2020 ਦੇ ਪੋਸਟਰ

ਤਲਵੰਡੀ ਸਾਬੋ 03 ਜੁਲਾਈ (ਰਛਪਾਲ ਸਿੰਘ)- ਖ਼ਾਲਿਸਤਾਨ ਪੱਖੀਆਂ ਵੱਲੋਂ ਚਲਾਈ ਜਾ ਰਹੀ ਰੈਫਰੈਂਡਮ 2020 ਦੀ ਲਹਿਰ ਲਈ 4 ਜੁਲਾਈ ਤੋਂ ਵੋਟਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੇ ਇੱਕ ਦਿਨ ਪਹਿਲਾਂ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ‘ਚ ਦੀਵਾਰਾਂ ‘ਤੇ ਰੈਫਰੈਂਡਮ 2020 ਦੇ ਪੋਸਟਰ ਲੱਗੇ ਦਿਖਾਈ ਦਿੱਤੇ। ਸੂਚਨਾ ਮਿਲਦੇ ਹੀ ਤਲਵੰਡੀ ਸਾਬੋ ਪੁਲਿਸ ਹਰਕਤ ‘ਚ ਆ ਗਈ ਹੈ ਤੇ ਉਕਤ ਪੋਸਟਰਾਂ ਨੂੰ ਹਟਾਇਆ ਜਾ ਰਿਹਾ ਹੈ।

Bulandh-Awaaz

Website: