ਤੇਲ ਦੀਆਂ ਵਧੀਆਂ ਕੀਮਤਾਂ ਅਤੇ ਨੀਲੇ ਕਾਰਡ ਕੱਟਣ ਦੇ ਵਿਰੋਧ ਵਿੱਚ ਅਕਾਲੀ ਦਲ 7 ਨੂੰ ਪੰਜਾਬ ਭਰ ਚ ਕਰੇਗਾ ਰੋਸ ਰੈਲੀਆਂ : ਡਾ. ਚੀਮਾ

4 ਜੁਲਾਈ (ਰਛਪਾਲ ਸਿੰਘ) – ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੰਜਾਬ ਵਿੱਚ ਨੀਲੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਭਰ ਵਿੱਚ 7 ਜੁਲਾਈ ਨੂੰ ਰੋਸ ਰੈਲੀਆਂ ਕੱਢੀਆਂ ਜਾਣਗੀਆਂ । ਡਾਕਟਰ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਆਪਣੀ ਜਨਤਾ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਪੂਰੀ ਤਰਾਂ ਫੇਲ ਰਹੀਆਂ ਹਨ।
- Advertisment -