More

  ਦਿਓਰ ਤੇ ਸਹੁਰੇ ਤੋਂ ਤੰਗ ਆ ਕੇ ਵਿਆਹੁਤਾ ਨੇ ਪੀਤਾ ਜ਼ਹਿਰ, ਬਣਾਈ ਵੀਡੀਓ

  ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਵਿੱਚ ਇੱਕ ਵਿਆਹੁਤਾ ਨੇ ਆਪਣੇ ਦੇਰ ਤੇ ਸਹੁਰੇ ਤੋਂ ਤੰਗ ਆ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਆਹੁਤਾ ਰੀਤੂ ਬਾਲਾ ਪਤਨੀ ਸੁਖਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਜ਼ਹਿਰ ਨਿਗਲ ਲਿਆ।

  woman committed suicide in hoshiarpur

  ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਵਿੱਚ ਇੱਕ ਵਿਆਹੁਤਾ ਨੇ ਆਪਣੇ ਦੇਰ ਤੇ ਸਹੁਰੇ ਤੋਂ ਤੰਗ ਆ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਆਹੁਤਾ ਰੀਤੂ ਬਾਲਾ ਪਤਨੀ ਸੁਖਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਜ਼ਹਿਰ ਨਿਗਲ ਲਿਆ।ਸਹੁਰਾ ਪਰਿਵਾਰ ਨੇ ਗੰਭੀਰ ਹਾਲਤ ਵਿੱਚ ਪੀੜਤਾ ਨੂੰ ਮੁਕੇਰੀਆਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਰੀਤੂ ਬਾਲਾ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਪਰ ਉੱਥੇ ਪੀੜਤਾ ਦੀ ਜਾਂਦੇ ਸਮੇਂ ਹੀ ਮੌਤ ਹੋ ਗਈ। ਪੀੜਤਾ ਦੇ ਭਰਾ ਗੁਰਦਿਆਲ ਸਿੰਘ ਦੇ ਬਿਆਨਾਂ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img