Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ

ਦਿੱਲੀ ਪੁਲਸ ਨੇ 26 ਜਨਵਰੀ ਨੂੰ ਰਿੰਗ ਰੋਡ ‘ਤੇ ਕਿਸਾਨ ਪਰੇਡ ਕਰਨ ਦੀ ਖੁੱਲ੍ਹ ਦੇਣ ਤੋਂ ਨਾਹ ਕਰ ਦਿੱਤੀ ਹੈ। ਦਿੱਲੀ ਪੁਲਸ ਦੇ ਇਸ ਫੈਂਸਲੇ ਤੋਂ ਬਾਅਦ ਹਾਲਾਤ ਟਕਰਾਅ ਵਾਲੇ ਬਣ ਗਏ ਹਨ। ਕਿਸਾਨ ਜਥੇਬੰਦੀਆਂ ਵਜਿੱਦ ਹਨ ਕਿ ਪਰੇਡ ਰਿੰਗ ਰੋਡ ‘ਤੇ ਹੀ ਕੀਤੀ ਜਾਵੇਗੀ। 
ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ
ਕਿਸਾਨ ਜਥੇਬੰਦੀਆਂ ਨਾਲ ਹੋਈ ਅੱਜ ਦੀ ਬੈਠਕ ਵਿਚ ਪੁਲੀਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਹੀਂ ਦੇ ਸਕਦੀ। ਪਰ ਉਹ ਕੇਐੱਮਪੀ ਹਾਈਵੇ ‘ਤੇ ਪਰੇਡ ਕਰ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਨੇ ਸਪਸ਼ਟ ਕਿਹਾ ਹੈ ਕਿ ਕਿਸਾਨ ਰਿੰਗ ਰੋਡ ’ਤੇ ਹੀ ਪਰੇਡ ਕਰਨਗੇ। ਦਿੱਲੀ ਦੇ ਜੁਆਇੰਟ ਪੁਲੀਸ ਕਮਿਸ਼ਨਰ (ਉੱਤਰੀ ਰੇਂਜ) ਐੱਸਐੱਸ ਯਾਦਵ ਨੇ ਬੈਠਕ ਦਾ ਸੰਚਾਲਨ ਕੀਤਾ। ਮੀਟਿੰਗ ਸਿੰਘੂ ਸਰਹੱਦ ਦੇ ਨਜ਼ਦੀਕ ਮੰਤਰਮ ਰਿਜ਼ੋਰਟ ਵਿਖੇ ਹੋਈ। ਇਸੇ ਤਰ੍ਹਾਂ ਦੀ ਮੀਟਿੰਗ ਬੁੱਧਵਾਰ ਨੂੰ ਯੂਨੀਅਨ ਦੇ ਨੇਤਾਵਾਂ ਅਤੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲੀਸ ਦੇ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਨੇ ਪੁਲੀਸ ਅਫਸਰਾਂ ਵੱਲੋਂ ਦਿੱਲੀ ਦੀ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਰੈਲੀ ਕਰਨ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਸੀ।

bulandhadmin

Read Previous

ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ

Read Next

ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!