Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਨੇ ਭੇਜੇ ਸੁਖਬੀਰ ਬਾਦਲ ਨੂੰ ਅਸਤੀਫੇ

ਦਿੱਲੀ,(ਬੁਲੰਦ ਆਵਾਜ਼ ਬਿਊਰੋ )- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਦੇ ਦਿੱਤੇ ਹਨ। ਦੋਵਾਂ ਆਗੂਆਂ ਨੇ ਦਲ ਦੇ ਮੁੱਢਲੇ ਸਿਧਾਂਤਾਂ ਤੋਂ ਲਾਂਭੇ ਜਾਣ ਦਾ ਦੋਸ਼ ਲਾਉਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ਵਾਲੀ ਸਾਂਝੀ ਚਿੱਠੀ ਭੇਜੀ ਹੈ। ਹਰਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਕੁੱਝ ਦਿਨ ਆਰਾਮ ਕਰਕੇ ਤੇ ਸਾਥੀਆਂ ਨਾਲ ਸਲਾਹ ਮਸ਼ਵਰੇ ਮਗਰੋਂ ਅਗਲਾ ਕਦਮ ਪੁੱਟਣਗੇ। ਜਤਿੰਦਰ ਸਿੰਘ ਸਾਹਨੀ ਪਹਿਲਾਂ ਵੀ ਦਲ ਬਦਲੀ ਕਰਦੇ ਰਹੇ ਹਨ। ਅਸਤੀਫ਼ੇ ਦੇਣ ਮਗਰੋਂ ਦੋਵੇਂ ਮੈਂਬਰ ਹੁਣ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸੰਪਰਕ ਵਿੱਚ ਦੱਸੇ ਜਾ ਰਹੇ ਹਨ।

bulandhadmin

Read Previous

ਈ. ਡੀ. ਵੱਲੋਂ ਕੈਪਟਨ ਦੇ ਮੁੰਡੇ ਰਣਇੰਦਰ ਕੋਲੋਂ ਕੀਤੀ 6 ਘੰਟੇ ਪੁੱਛਗਿੱਛ

Read Next

ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲੇ ਸਰਕਾਰ: ਸਿਮਰਜੀਤ ਬੈਂਸ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!