Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਦੁਨੀਆਂ ਦੇ ਸਭ ਤੋਂ ਵੱਡੇ ਆਰਥਿਕ ਸਮਝੌਤੇ ਚੋਂ ਭਾਰਤ ਬਾਹਰ

ਭਾਰਤ ਦੇ ਗੁਆਂਢ ਵਿਅਤਨਾਮ ਵਿਖੇ 15 ਨਵੰਬਰ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਆਰਥਿਕ ਮਸਝੌਤਾ ਹੋਇਆ ਜਿਸ ਵਿਚ ਏਸ਼ੀਆ – ਪ੍ਰਸ਼ਾਂਤ ਖਿਤੇ ਦੇ 15 ਮੁਲਕ ਭਾਈਵਾਲ ਬਣੇ। ਇਸ ਵਿਚ ਚੀਨ, ਆਸਟ੍ਰੇਲੀਆ, ਨਿਊਜੀਲੈਂਡ, ਜਪਾਨ, ਸਾਊਥ ਕੋਰੀਆ, ਵੀਅਤਨਾਮ, ਬਰਨੋਈ, ਕੰਬੋਡੀਆ, ਇੰਡੋਨੇਸ਼ੀਆ, ਲਾਓਸ, ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਅਤੇ ਫਿਲਪੀਨਜ ਸ਼ਾਮਲ ਹਨ। ਸਮਝੌਤੇ ਤਹਿਤ ਮੈਂਬਰ ਮੁਲਕਾਂ ਚ ਬਿਨਾਂ ਰੋਕ ਟੋਕ ਤੋਂ ਖੁੱਲਾ ਵਪਾਰ ਹੋ ਸਕੇਗਾ।ਇਹਨਾਂ ਮੁਲਕਾਂ ਵਿਚ ਦੁਨੀਆਂ ਦੀ 30 ਫੀਸਦੀ ਵਸੋਂ ਰਹਿੰਦੀ ਹੈ ਅਤੇ ਇਹ ਦੁਨੀਆਂ ਦੇ 30 ਫੀਸਦੀ ਕੁਲ ਉਤਪਾਦ ਚ ਹਿੱਸਾ ਪਾਉਂਦੇ ਹਨ।

ਇਹ ਸਮਝੌਤਾ ਯੂਰਪੀਅਨ ਯੂਨੀਅਨ ਅਤੇ ਅਮਰੀਕਾ-ਕਨੇਡਾ-ਮੈਕਿਸਕੋ ਦੇ ਖੁੱਲੇ ਵਪਾਰ ਸਮਝੌਤਿਆਂ ਨਾਲੋਂ ਵੱਡਾ ਹੈ। ਇਹ ਪਹਿਲਾ ਅਜਿਹਾ ਸਮਝੌਤਾ ਹੈ ਜਿਸ ਵਿਚ ਵਿਕਸਿਤ, ਵਿਕਾਸਸ਼ੀਲ ਅਤੇ ਪੱਛੜੇ ਅਰਥਚਾਰੇ ਵਾਲੇ ਦੇਸ਼ ਸ਼ਾਮਲ ਹਨ। ਇਸ ਸੰਧੀ ਵਿਚ ਜਿਥੇ ਇਕ ਪਾਸੇ ਦੁਨੀਆਂ ਦੇ ਸਭ ਤੋਂ ਵੱਡੇ ਅਰਥਚਾਰੇ ਵਾਲੇ ਚੀਨ, ਆਸਟ੍ਰੇਲੀਆ ਜਪਾਨ ਵਰਗੇ ਮੁਲਕ ਹਨ, ਉਥੇ ਦੂਜੇ ਪਾਸੇ ਕੰਬੋਡੀਆ, ਲਾਓਸ, ਬਰਨੋਈ ਵਰਗੇ ਛੋਟੇ ਮੁਲਕ ਸ਼ਾਮਲ ਹਨ। ਸ਼ੁਰੂਆਤੀ ਦੌਰ ਚ ਭਾਰਤ ਵੀ ਇਸ ਸਮਝੌਤੇ ਚ ਸ਼ਾਮਲ ਹੋਣ ਲਈ ਤਿਆਰ ਸੀ।

bulandhadmin

Read Previous

ਟਰੰਪ ਨੇ ਫੜੀ ਰਾਸ਼ਟਰਪਤੀ ਬਣੇ ਰਹਿਣ ਦੀ ਜ਼ਿੱਦ, ਸਮਰਥਕਾਂ ਨੇ ਸੜਕਾਂ ਮੱਲੀਆਂ

Read Next

ਦਿੱਲੀ ਦਾ ਘਿਰਾਓ ਕਰਨ ਲਈ ਕਿਸਾਨ ਮਜ਼ਦੂਰ ਜਥੇਬੰਦੀ ਦਾ ਪਹਿਲਾ ਜਥਾ 26 ਨਵੰਬਰ ਨੂੰ ਹੋਵੇਗਾ ਅੰਮ੍ਰਿਤਸਰ ਤੋ ਰਵਾਨਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!