ਭਾਰਤ ਵਿਚ ਕੋਵਿਡ-19 ਦੇ ਇਕ ਦਿਨ ਸਭ ਤੋਂ ਵੱਧ 83883 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 38 ਲੱਖ ਨੂੰ ਪਾਰ ਕਰ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਕੁੱਲ ਮਾਮਲੇ 3853406 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 1043 ਵਿਅਕਤੀਆਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 67,376 ਹੋ ਗਈ
ਦੇਸ਼ ’ਚ ਇਕ ਦਿਨ ‘ਚ 83883 ਨਵੇਂ ਕਰੋਨਾ ਮਰੀਜ਼ ਆਏ; ਕੁੱਲ ਗਿਣਤੀ ਸਾਢੇ 38 ਲੱਖ ਤੋਂ ਪਾਰ
