More

    ਦੋ ਦਿਨਾਂ ਦੇ ਦੌਰੇ ਲਈ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ

    ਨਵੀ ਦਿੱਲੀ, 27 ਅਕਤੂਬਰ (ਬੁਲੰਦ ਆਵਾਜ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ 28-29 ਅਕਤੂਬਰ ਨੂੰ ਬਠਿੰਡਾ ਅਤੇ ਮਾਨਸਾ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਵਪਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨਗੇ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img