Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਨਕਲੀ RTO ਅਫ਼ਸਰ “ਕੱਟ ਰਿਹਾ ਸੀ ਲੋਕਾਂ ਦਾ ਚਲਾਨ” ਪੁਲਿਸ ਨੇ ਦਬੋਚਿਆ

ਜਲੰਧਰ-ਸ਼ਹੀਦ ਭਗਤ ਸਿੰਘ ਚੌੰਕ ਭੋਗਪੁਰ ਵਿਖੇ ਸਵੇਰ ਤੋਂ ਹੀ ਇੱਕ ਵਿਅਕਤੀ ਨਕਲੀ R.T.O ਅਫਸਰ ਬਣਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਲੋਕਾਂ ਕੋਲੋਂ ਚਲਾਨ ਦੇ ਨਾ ਤੇ ਪੈਸੇ ਇੱਕਠੇ ਕਰ ਰਿਹਾ ਸੀ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਆਪਣੇ ਆਪ ਨੂੰ ਟ੍ਰੈਫਿਕ ਮੁਲਾਜ਼ਮ ਦੱਸ ਰਿਹਾ ਸੀ।ਲੋਕਾਂ ਨੂੰ ਚਲਾਨ ਦਾ ਕਹਿ ਡਰਾ ਧਮਕਾ ਕੇ ਪੈਸੇ ਭੋਟ ਰਿਹਾ ਸੀ। ਕੁਝ ਲੋਕਾਂ ਨੂੰ ਸ਼ੱਕ ਪੈਣ ਤੇ ਭੋਗਪੁਰ ਪੁਲੀਸ ਥਾਣੇ ਵਿੱਚ ਇਤਲਾਹ ਕੀਤੀ ਭੋਗਪੁਰ ਪੁਲਿਸ ਨੇ ਮੌਕੇ ਤੇ ਪਹੁੰਚ ਉਸ ਵਿਅਕਤੀ ਜਾ ਦਬੋਚਿਆ।ਭੋਗਪੁਰ ਪੁਲਸ ਨੇ ਉਕਤ ਵਿਅਕਤੀ ਕੋਲੋਂ ਪੁੱਛ ਗਿੱਛ ਕੀਤੀ ਤਾਂ ਸੱਚ ਸਾਹਮਣੇ ਆਇਆ ਕਿ ਉਹ ਫਰਜੀ ਅਫਸਰ ਬਣਿਆ ਹੋਇਆ ਸੀ, ਨਕਲੀ ਪੁਲਿਸ ਵਾਲੇ ਦੀ ਪਹਿਚਾਣ ਸੰਦੀਪ ਗਿੱਲ ਵਾਸੀ ਭਟਨੂਰਾ ਕਲਾਂ ਜਿਲ੍ਹਾ ਜਲੰਧਰ ਵਜੋਂ ਹੋਈ ਹੈ। ਭੋਗਪੁਰ ਪੁਲੀਸ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ।

 

bulandhadmin

Read Previous

ਵੱਡੀ ਖ਼ਬਰ: ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਆਸ਼ਾ ਵਰਕਰ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

Read Next

ਵੱਡੀ ਖ਼ਬਰ: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਫਿਰ ਰਹੀ ਬੇਸਿੱਟਾ!

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!