Home BREAKING NEWS ਨਵਜੋਤ ਸਿੱਧੂ ਦਾ ਕੈਪਟਨ ‘ਤੇ ਟਵੀਟ ਹਮਲਾ, ਕਿਹਾ – ਤਿੰਨ ਕਾਲੇ ਕਾਨੂੰਨਾਂ...

ਨਵਜੋਤ ਸਿੱਧੂ ਦਾ ਕੈਪਟਨ ‘ਤੇ ਟਵੀਟ ਹਮਲਾ, ਕਿਹਾ – ਤਿੰਨ ਕਾਲੇ ਕਾਨੂੰਨਾਂ ਦਾ ਨਿਰਮਾਤਾ

0

ਚੰਡ੍ਹੀਗੜ੍ਹ 21 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕੀਤਾ ਹੈ। ਉਨਾਂ੍ਹ ਨੇ ਕਿਹਾ ਕਿ ਕੈਪਟਨ ਤਿੰਨ ਖੇਤੀ ਕਾਨੂੰਨਾਂ ਦਾ ਨਿਰਮਾਤਾ ਹੈ। ਜੋ ਪੰਜਾਬ ਦੀ ਕਿਸਾਨੀ ‘ਚ ਅੰਬਾਨੀ ਨੂੰ ਲੈ ਕੇ ਆਇਆ।ਜਿਸ ਨੇ 1-2 ਕਾਰਪੋਰੇਟ ਘਰਾਣਿਆਂ ਨੂੰ ਨਫਾ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰ ਦਿੱਤਾ।

Exit mobile version