ਨਵੀਂ ਸਿਟ ਵਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਜਾਰੀ ਸੰਮਨ

ਨਵੀਂ ਸਿਟ ਵਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਜਾਰੀ ਸੰਮਨ

ਚੰਡੀਗੜ੍ਹ, 24 ਜੂਨ (ਬੁਲੰਦ ਆਵਾਜ ਬਿਊਰੋ) – ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸੂਬੇ ਦੇ ਸਾਬਕਾ ਗ੍ਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ 26 ਜੂਨ ਨੂੰ ਸਵੇਰੇ ਗਿਆਰਾਂ ਵਜੇ ਤਲਬ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਨੂੰ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ।

Bulandh-Awaaz

Website:

Exit mobile version