ਨਾ ਹੀ ਪੰਜਾਬ ਨੂੰ ਨਸ਼ਾ ਮੁਕਤ ਤੇ ਨਾ ਹੀ ਬਰਗਾੜੀ ਵਾਲਿਆਂ ਨੂੰ ਸਜ਼ਾ ਦਿਵਾ ਸਕੇ ਕੈਪਟਨ : ਢੀਂਡਸਾ

18

ਬਟਾਲਾ , 8 ਅਗਸਤ (ਰਛਪਾਲ ਸਿੰਘ)- ਬਟਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੰਬੋਧਨ ‘ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਤਾਂ ਅਜੇ ਤੱਕ ਬਰਗਾੜੀ ਵਾਲਿਆਂ ਨੂੰ ਸਜ਼ਾ ਦਿਵਾ ਸਕਿਆ ਅਤੇ ਹੀ ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿੰਨਾਂ ਮਾੜਾ ਹਾਲ ਹੁਣ ਮੈਂ ਕਦੇ ਨਹੀਂ ਦੇਖਿਆ।

Italian Trulli