ਨੈਸ਼ਨਲ ਹਿਊਮਨ ਵੈੱਲਫੇਅਰ ਕੌਂਸਲ ਵੱਲੋਂ ਅਧਿਆਪਕ ਰਾਜਵਿੰਦਰ ਕੌਰ ਸਨਮਾਨਿਤ

7

ਅੰਮ੍ਰਿਤਸਰ, 6 ਜੂਨ (ਰਛਪਾਲ ਸਿੰਘ)  – ਸਿੱਖਿਆ ਵਿਭਾਗ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਵਾਲੀ ਅਤੇ ਸਮਾਜ ਲਈ ਕਾਰਜ ਕਰਨ ਵਾਲੀ ਯਤਨਸ਼ੀਲ ਅਧਿਆਪਕਾ ਰਾਜਵਿੰਦਰ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਧਾਰੀਵਾਲ ਬਲਾਕ ਚੋਗਾਵਾਂ ਇੱਕ ਅੰਮ੍ਰਿਤਸਰ ਨੂੰ ਨੈਸ਼ਨਲ ਹਿਊਮਨ ਵੈੱਲਫੇਅਰ ਕੌਂਸਲ ਵੱਲੋਂ ਸਨਮਾਨਤ ਕੀਤਾ ਗਿਆ ।

Italian Trulli

ਮੈਡਮ ਰਾਜਵਿੰਦਰ ਕੌਰ ਨੇ ਨੈਸ਼ਨਲ ਹਿਊਮਨ ਵੈਲਫੇਅਰ ਕੌਂਸਲ ਵੱਲੋਂ ਵਧਾਈ ਦੇਣ ਤੇ ਧੰਨਵਾਦ ਕਰਦਿਆਂ ਆਖਿਆ ਕਿ ਉਹ ਹਮੇਸ਼ਾ ਆਪਣੀ ਡਿਊਟੀ ਤਨਦੇਹੀ ਨਾਲ ਕਰਦੀ ਹੈ ਤੇ ਸਮਾਜ ਲਈ ਕੰਮ ਕਰਨ ਲਈ ਯਤਨਸ਼ੀਲ ਰਹਿੰਦੀ ਹੈ ਅਤੇ ਲੋੜਵੰਦਾਂ ਦੀ ਮਦਦ ਕਰਕੇ ਖ਼ੁਸ਼ੀ ਮਹਿਸੂਸ ਕਰਦੀ ਹੈ । ਇਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਮੈਡਮ ਰਾਜਵਿੰਦਰ ਕੌਰ ਨੂੰ ਵਧਾਈ ਦਿੱਤੀ ਗਈ।