Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

    Breaking News :

ਕੌਹਰੀਆਂ (ਸੰਗਰੂਰ) ਵਾਸੀ ਹਸਪਤਾਲ ਦੇ ਸਕਿਉਰਿਟੀ ਗਾਰਡ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੈਪਟਨ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜਦੂਰਾਂ ਨੂੰ 2 ਮਹੀਨੇ ਖਵਾਉਣ ਲਈ ਕਣਕ ਅਤੇ ਦਾਲਾਂ ਮੰਗੀਆਂ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

July 13, 2020

ਪਾਕਿਸਤਾਨ ਵਿੱਚ ਮੰਗੇੱਤਰ ਨੇ ਹੀ ਕਰਵਾਇਆ ਸਿੱਖ ਨੋਜਵਾਨ ਦਾ ਕਤਲ

ਪਾਕਿਸਤਾਨ ਵਿਚ ਸਿੱਖ ਪੱਤਰਕਾਰ ਦੇ ਭਰਾ ਦੇ ਹੋਏ ਕਤਲ ਤੋਂ ਪਾਕਿਸਤਾਨ ਦੀ ਪੁਲਿਸ ਨੇ ਪਰਦਾ ਚੁੱਕਿਆ ਹੈ!

ਦੱਸਿਆ ਗਿਆ ਹੈ ਕਿ ਰਵਿੰਦਰ ਸਿੰਘ ਮਲੇਸ਼ੀਆ ਤੋਂ ਵਿਆਹ ਕਰਵਾਉਣ ਲਈ ਪਾਕਿਸਤਾਨ ਆਪਣੇ ਪਰਿਵਾਰ ਕੋਲ ਆਇਆ ਸੀ ਅਤੇ ਉਸਦੀ ਮੰਗੇਤਰ ਪ੍ਰੇਮ ਕੁਮਾਰੀ ਉਸ ਨਾਲ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ ਜਿਸ ਕਰਕੇ ਉਸ ਨੇ ਭਾੜੇ ਦੇ ਕਾਤਲਾਂ ਤੋਂ ਇਹ ਕਤਲ ਕਰਵਾ ਦਿੱਤਾ! ਪੁਲਿਸ ਦਾ ਕਹਿਣਾ ਹੈ ਕਿ ਪਰਵਿੰਦਰ ਦਾ ਕਤਲ ਉਸਦੀ ਮੰਗੇਤਰ ਪ੍ਰੇਮ ਕੁਮਾਰੀ ਨੇ ਹੀ ਪੈਸੇ ਦੇ ਕੇ ਕਰਵਾਇਆ ਸੀ। ਪੁਲਿਸ ਦੇ ਦਾਅਵੇ ਮੁਤਾਬਕ ਪ੍ਰੇਮ ਕੁਮਾਰੀ ਨੇ ਪਰਵਿੰਦਰ ਦੇ ਕਤਲ ਲਈ 7 ਲੱਖ ਰੁਪਏ (ਪਾਕਿਸਤਾਨ ਕਰੰਸੀ) ਦੀ ਸੁਪਾਰੀ ਦਿੱਤੀ ਸੀ।

ਪਾਕਿਸਤਾਨੀ ਮੀਡੀਆ ਅਦਾਰੇਐਕਸਪ੍ਰੈੱਸ ਟ੍ਰਿਬਿਊਨ ਮੁਤਾਬਕ ਪੁਲਿਸ ਨੇ ਸਿੱਖ ਨੌਜਵਾਨ ਦੇ ਕਤਲ ਕੇਸ ‘ਚ ਉਸ ਦੀ ਪ੍ਰੇਮਿਕਾ ਪ੍ਰੇਮ ਕੁਮਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਖੈਬਰ ਪਖਤੂਨਖਵਾ ਦੇ ਸ਼ਾਂਗਲਾ ਜ਼ਿਲ੍ਹੇ ਦਾ ਰਹਿਣ ਵਾਲਾ ਪਰਵਿੰਦਰ ਸਿੰਘ ਮਲੇਸ਼ੀਆ ਤੋਂ ਹਾਲ ਹੀ ‘ਚ ਵਿਆਹ ਲਈ ਪਾਕਿਸਤਾਨ ਵਾਪਸ ਆਇਆ ਸੀ ਤੇ ਅਗਲੇ ਹਫਤੇ ਹੀ ਉਸਦਾ ਵਿਆਹ ਧਰਿਆ ਹੋਇਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਕਾਤਲ ਨੇ ਮਰਦਾਨ ਵਿੱਚ ਪਰਵਿੰਦਰ ਦਾ ਕਤਲ ਕੀਤਾ ਤੇ ਉਸਦੀ ਲਾਸ਼ ਨੂੰ ਪੇਸ਼ਾਵਰ ਲਿਆ ਕੇ ਸੁੱਟ ਦਿੱਤਾ। ਜਾਂਚ ਨੂੰ ਭਟਕਾਉਣ ਲਈ ਕਾਤਲ ਨੇ ਇੱਕ ਵਾਰ ਪਰਵਿੰਦਰ ਦੇ ਘਰ ਫੋਨ ਕਰਕੇ ਫਿਰੌਤੀ ਦੀ ਮੰਗ ਵੀ ਕੀਤੀ।

ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਇਸ ਹਮਲੇ ਨੂੰ ਪਾਕਿਸਤਾਨ ਵਿੱਚ ਘੱਟਗਿਣਤੀਆਂ ਨੂੰ ਖਤਰੇ ਵਜੋਂ ਪੇਸ਼ ਕੀਤਾ ਜਾ ਰਿਹਾ ਸੀ। ਇਸ ਗੱਲ ‘ਤੇ ਪਾਕਿਸਤਾਨ ਵੱਲੋਂ ਇਤਰਾਜ਼ ਵੀ ਪ੍ਰਗਟ ਕੀਤਾ ਗਿਆ ਸੀ।

0 Reviews

Write a Review

Advertisements

bulandhadmin

Read Previous

“ਸਿੱਧੂ ਮੁਸੇਵਾਲਾ” ਇਕ ਕੁੜੀ ਨੂੰ ਧੋਖਾ ਦੇਣ ਕਰਕੇ ਫਿਰ ਵਿਵਾਦਾਂ ‘ਚ

Read Next

ਸ਼੍ਰੀ ਦਰਬਾਰ ਸਾਹਿਬ ਤੋਂ ਜਾਰੀ ਹੁਕਮਨਾਮੇ ਬਣੇ PTC ਦੀ ਨਿੱਜੀ ਜਾਗੀਰ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: