ਪਾਵਰਕਾਮ ਦੇ ਮੁਲਾਜ਼ਮਾਂ ਨੇ ਪੈਨਸ਼ਨ ਬਹਾਲੀ ਸਬੰਧੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

8

ਬਠਿੰਡਾ, 3 ਸਤੰਬਰ (ਰਛਪਾਲ ਸਿੰਘ) – ਅੱਜ ਪਾਵਰਕਾਮ ਦੇ ਦਫ਼ਤਰ ਵਿਚ ਸਮੂਹ ਐਨ ਪੀ ਐੱਸ ਅਧੀਨ ਨਵੇਂ ਭਰਤੀ ਹੋਏ ਮੁਲਾਜਮਾਂ ਨੇ ਪੁਰਾਣੀ ਪੈਨਸਨ ਬਹਾਲੀ ਲਈ ਰੋਸ ਪ੍ਰਦਰਸ਼ਨ ਕਰਦਿਆਂ ਪੈਨਸ਼ਨ ਸਬੰਧੀ ਜਾਰੀ ਹੋ ਚੁੱਕੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਪ੍ਰਤੀ ਆਪਣਾ ਰੋਸ ਜ਼ਾਹਿਰ ਕੀਤਾ।

Italian Trulli