ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਪੈਰੀਗਾਮ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਇਹ ਆਪਰੇਸ਼ਨ ਪੁਲਿਸ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। Share this:Facebook