More

  ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ, ਜਾਣੋ! ਅੱਜ ਦੀਆਂ ਕੀਮਤਾਂ

  ਨਵੀ ਦਿੱਲੀ, 8 ਅਕਤੂਬਰ (ਬੁਲੰਦ ਆਵਾਜ ਬਿਊਰੋ) – ਸਰਕਾਰੀ ਤੇਲ ਕੰਪਨੀਆਂ ਦੀ ਤਰਫ ਤੋਂ ਅੱਜ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 37 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ 26 ਤੋਂ 30 ਪੈਸੇ ਵਧ ਗਈ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ 103.54 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 92.12 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 109.54 ਰੁਪਏ ਅਤੇ ਡੀਜ਼ਲ ਦੀ ਕੀਮਤ 99.92 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿਚ ਪੈਟਰੋਲ ਦੀ ਕੀਮਤ 104.23 ਰੁਪਏ ਅਤੇ ਡੀਜ਼ਲ ਦੀ ਕੀਮਤ 95.23 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿਚ ਪੈਟਰੋਲ 101.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.60 ਰੁਪਏ ਪ੍ਰਤੀ ਲੀਟਰ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img