More

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਮੁੜ ਹੋਇਆ ਵਾਧਾ, ਜਾਣੋ! ਅੱਜ ਦੀਆਂ ਕੀਮਤਾਂ

    ਨਵੀਂ ਦਿੱਲੀ, 6 ਅਕਤੂਬਰ (ਬੁਲੰਦ ਆਵਾਜ ਬਿਊਰੋ) – ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 37 ਪੈਸੇ ਵਧੀ ਹੈ, ਜਦਕਿ ਪੈਟਰੋਲ ਦੀ ਕੀਮਤ 26 ਤੋਂ 30 ਪੈਸੇ ਵਧੀ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ 102.94 ਰੁਪਏ ਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 108.96 ਰੁਪਏ ਤੇ ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.65 ਰੁਪਏ ਤੇ ਡੀਜ਼ਲ ਦੀ ਕੀਮਤ 94.53 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 100.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 95.93 ਰੁਪਏ ਪ੍ਰਤੀ ਲੀਟਰ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img