Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

Breaking News :

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

ਪੱਤਰਕਾਰ ਦੀ ਕੁੱਟਮਾਰ: ਦੋ ਥਾਣੇਦਾਰ ਮੁਅੱਤਲ, ਨਿਆਂਇਕ ਜਾਂਚ ਦੇ ਹੁਕਮ

ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਵਿਦਿਆਰਥੀਆਂ ਤੋਂ ਲੈ ਸਕਣਗੇ ਨੂੰ 70% ਫੀਸ

ਚੰਦ ਲਾਈਕਾਂ ਤੇ ਕਾਮੈਂਟਾਂ ਦੀ ਖਾਤਿਰ ਇਜ਼ਤ ਨੂੰ ਛਿੱਕੇ ਤੇ ਟੰਗ ਅੰਗ ਪ੍ਰਦਰਸ਼ਨ ਕਰਦੀਆਂ ਹਨ

June 6, 2020

ਪੰਜਾਬੀ ਗਾਇਕ ਰਣਜੀਤ ਬਾਵਾ ਵਲੋਂ ਲੋੜਵੰਦਾਂ ਨੂੰ ਵੰਡੀ ਗਈ ਰਸਦ ਸਮਗਰੀ….

ਬਟਾਲਾ, 28 ਮਾਰਚ -ਬਟਾਲਾ ਨੇੜਲੇ ਪਿੰਡ ਵਡਾਲਾ ਗ੍ਰੰਥੀਆਂ ਦੇ ਰਹਿਣ ਵਾਲੇ ਉੱਘੇ ਗਾਇਕ ਰਣਜੀਤ ਬਾਵਾ ਨੇ ਅੱਜ ਲੋੜਵੰਦਾਂ ਨੂੰ ਰਸਦਾਂ ਵੰਡੀਆਂ। ਜਿਸ ਵਿਚ ਉਨ੍ਹਾਂ ਨੇ ਸੈਨੇਟਾਈਜ਼ਰ, ਚਾਹ-ਪੱਤੀ, ਆਟਾ, ਚੌਲ ਅਤੇ ਹੋਰ ਸਾਮਾਨ ਵੀ ਘਰ-ਘਰ ਜਾ ਕੇ ਦਿੱਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਪੁਲਿਸ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਵੰਡਣ ਦੀ ਇਜਾਜ਼ਤ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਕੋਰੋਨਾ ਵਾਇਰਸ ਦਾ ਕੰਮ ਕੋਈ ਥੋੜੇ ਦਿਨਾਂ ਦਾ ਨਹੀਂ ਹੈ ਇਹ ਕੁੱਝ ਦਿਨ ਦੀ ਪ੍ਰਕਿਰਿਆ ਹੈ, ਜਿਸ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਬਚਾਓ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਜ਼ਰੂਰੀ ਆਪਣੇ ਘਰਾਂ ’ਚ ਰਹੋ, ਪ੍ਰਸ਼ਾਸਨ ਵੱਲੋਂ ਵੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਆਪਣੇ-ਆਪ ਨੂੰ ਬਚਾਓ। ਉਨ੍ਹਾਂ ਨੇ ਕਿਹਾ ਕਿ ਸਾਡੀ ਗਾਇਕੀ ਭਾਈਚਾਰਾ ਹਰ ਤਰ੍ਹਾਂ ਦੇ ਲੋੜਵੰਦਾਂ ਦੀ ਮਦਦ ਕਰ ਰਿਹਾ ਹੈ ਸਤਿੰਦਰ ਸਰਤਾਜ ਅਤੇ ਹੋਰ ਵੀ ਆਪਣੇ-ਆਪਣੇ ਇਲਾਕਿਆਂ ਵਿਚ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ।

0 Reviews

Write a Review

Advertisements

Inder

Read Previous

ਕਿਸੇ ਨੂੰ ਵੀ ਦਿੱਲੀ ਛੱਡ ਕੇ ਜਾਣ ਦੀ ਜਰੂਰਤ ਨਹੀਂ : ਕੇਜਰੀਵਾਲ….

Read Next

ਕਰੋਨਾ ਨਾਲ ਜੂਝਦੀ ਦਿੱਲੀ ਨਾਲ ਮਨੀਸ਼ ਸਿਸੋਦੀਆ ਦਾ ਵਾਅਦਾ…..

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: