Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਪੰਜਾਬੀ ਸਿਨੇਮਾ ਦੇ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੇਹਾਂਤ

ਚੰਡੀਗੜ੍ਹ, 5 ਮਈ (ਰਛਪਾਲ ਸਿੰਘ) -ਪੰਜਾਬੀ ਸਿਨੇਮਾ ਦਾ ਥੰਮ ਕਹੇ ਜਾਣ ਵਾਲੇ ਸੁਖਜਿੰਦਰ ਸ਼ੇਰਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਨੇ ਅਫ਼ਰੀਕੀ ਦੇਸ਼ ਯੁਗਾਂਡਾ ਵਿਖੇ 2 ਵਜੇ (ਭਾਰਤੀ ਸਮੇਂ ਅਨੁਸਾਰ) ਦੇ ਕਰੀਬ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ।

ਦੱਸ ਦਈਏ ਕਿ ਪਾਲੀਵੁੱਡ ਫ਼ਿਲਮਾਂ ਦੀ ਗੱਲ ਹੋਵੇ ਤੇ ਸੁਖਜਿੰਦਰ ਸ਼ੇਰਾ ਦਾ ਨਾਂਅ ਨਾ ਆਵੇ, ਇਹ ਕਦੇ ਨਹੀਂ ਹੋ ਸਕਦਾ ਸੁਖਜਿੰਦਰ ਸਿੰਘ ਸ਼ੇਰਾ ਚੰਗੇ ਅਦਾਕਾਰ ਦੇ ਨਾਲ ਨਾਲ ਵਧੀਆ ਡਾਇਰੈਕਟਰ ਅਤੇ ਲੇਖਕ ਵੀ ਸਨ। ਜ਼ਿਕਰਯੋਗ ਹੈ ਕਿ ਸੁਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ ‘ਯਾਰੀ ਜੱਟ’ ਦੀ ਸੀ, ਉਹਨਾਂ ਦੀ ਇਹ ਫ਼ਿਲਮ ਸੁਪਰ ਡੁਪਰ ਹਿੱਟ ਰਹੀ ਅਤੇ ਦਰਸ਼ਕਾਂ ਨੇ ਉਹਨਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਵੀ ਕੀਤਾ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿਚ ਸੋਗ ਦੀ ਲਹਿਰ ਹੈ।

Read Previous

ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 3.82 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Read Next

ਸਰਕਟ ਹਾਊਸ ਮੀਟਿੰਗ ਕਰਨ ਪੁੱਜੇ ਕਿਸਾਨਾਂ ਨੂੰ ਬੰਦ ਮਿਲੇ ਬੂਹੇ

Leave a Reply

Your email address will not be published. Required fields are marked *