Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਪੰਜਾਬ ‘ਚ ਫਿਰ ਲਾਕਡਾਊਨ ਲਾਗੂ

ਪੰਜਾਬ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਕਹਿਰ ਦਰਮਿਆਨ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਐਤਵਾਰ ਨੂੰ ਸੂਬੇ ਭਰ ਵਿਚ ਅਤੇ ਬੁੱਧਵਾਰ ਨੂੰ ਮੋਹਾਲੀ ਵਿਚ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਹੈ। ਹੁਣ ਕਰਫਿਊ ਰਾਤ 8 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।

ਸਰਕਾਰ ਵਲੋਂ ਸਿਨੇਮਾ ਹਾਲ, ਜਿੰਮ ਅਤੇ ਸਪੋਰਟਸ ਕੰਪਲੈਕਸ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਵਿਚ ਮਹਿਜ਼ 20 ਲੋਕਾਂ ਨੂੰ ਜਾਣ ਦੀ ਛੋਟ ਦਿੱਤੀ ਗਈ ਹੈ। ਫਿਲਹਾਲ ਸੂਬੇ ਵਿਚ ਵੀਕਐਂਡ ਲਾਕਡਾਊਨ ਨਹੀਂ ਲਗਾਇਆ ਜਾ ਰਿਹਾ ਹੈ। ਇਸ ਦਾ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਲਈ ਰੱਖੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

Read Previous

23 ਅਪ੍ਰੈਲ ਨੂੰ ਹੋਏਗੀ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ

Read Next

ਮਾਸਕ ਨਾ ਪਾਉਣ ਤੇ ਪੁਲਿਸ ਨਾਲ ਭਿੜੇ ਪਤੀ ਤੇ ਪਤਨੀ

Leave a Reply

Your email address will not be published. Required fields are marked *