Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਪੰਜਾਬ ‘ਚ ਹੋਰ 2 ਹਫ਼ਤਿਆਂ ਲਈ ਵਧਿਆ ਕਰਫਿਊ

ਚੰਡੀਗੜ੍ਹ 30 ਅਪ੍ਰੈਲ (ਰਛਪਾਲ ਸਿੰਘ)  -ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਰਾਜ ‘ਚ ਹੋਰ ਸਖਤੀ ਵਧਾ ਦਿੱਤੀ ਹੈ। ਅੱਜ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਰਾਤ ਦੇ ਕਰਫਿਊ ਦੀ ਮਿਆਦ 2 ਹਫ਼ਤਿਆਂ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਕਰਫਿਊ ਨਿਰਦੇਸ਼ ਪੰਜਾਬ ਸਰਕਾਰ ਵਲੋਂ 30 ਅਪ੍ਰੈਲ ਤੱਕ ਜਾਰੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਇਹ ਫੈਸਲਾ ਲਿਆ ਗਿਆ ਹੈ। ਰਾਤ ਦੇ ਕਰਫਿਊ ਦਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੀ ਰਹੇਗਾ।

Read Previous

ਖੇਤੀ ਕਾਨੂੰਨ ਰੱਦ ਕਰਵਾਏ ਬਗ਼ੈਰ ਘਰ ਵਾਪਸੀ ਨਹੀਂ ਕਰਾਂਗੇ :ਟਿਕੈਤ

Read Next

ਹਰਿਮੰਦਰ ਸਾਹਿਬ ਸਾਹਮਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੋਲਡ ਮੈਡਲ ਤੇ ਸਿਰੋਪੇ ਨਾਲ ਕੀਤਾ ਸਨਮਾਨ

Leave a Reply

Your email address will not be published. Required fields are marked *