More

  ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਹੁੱਦੇ ਤੋਂ ਦਿੱਤਾ ਅਸਤੀਫਾ

  ਚੰਡੀਗੜ੍ਹ, 28 ਸਤੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਉਹਨਾਂ ਨੇ ਅੱਜ ਸ੍ਰੀਮਤੀ ਸੋਨੀਆ ਗਾਂਧੀ ਦੇ ਨਾਂਅ ਲਿਖ਼ਿਆ ਆਪਣਾ ਅਸਤੀਫ਼ਾ ਸਾਂਝਾ ਕੀਤਾ ਹੈ।ਅੰਗਰੇਜ਼ੀ ਵਿੱਚ ਲਿਖ਼ੇ ਆਪਣੇ ਇਸ ਅਸਤੀਫ਼ੇ ਵਿੱਚ ਸ: ਸਿੱਧੂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਭਲੇ ਅਤੇ ਪੰਜਾਬ ਦੇ ਭਵਿੱਖ ਦੇ ਏਜੰਡੇ ਨਾਲ ਕਿਸੇ ਤਰ੍ਹਾਂ ਕੋਈ ਸਮਝੌਤਾ ਨਹੀਂ ਕਰ ਸਕਦਾ।ਇਸ ਲਈ ਮੈਂ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਅਸਤੀਫ਼ਾ ਦੇ ਰਿਹਾ ਹਾਂ। ਉਹਨਾਂ ਨੇ ਕਿਹਾ ਹੈ ਕਿ ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img