22 C
Amritsar
Thursday, March 23, 2023

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ Online ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ

Must read

ਚੰਡੀਗੜ੍ਹ, 8 ਸਤੰਬਰ ਪੰਜਾਬ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ।

ਯੂਨੀਵਰਸਿਟੀ ਨੇ ਟਵੀਟ ਰਾਹੀਂ ਇਸ ਦਾ ਐਲਾਨ ਕੀਤਾ ਹੈ।

 

 

- Advertisement -spot_img

More articles

- Advertisement -spot_img

Latest article