ਪੰਜਾਬ ਸਰਕਾਰ ਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 30 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਵੱਲੋਂ Department of Revenue, Rehabilitation and Disaster Management ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ

ਨਾਇਬ ਤਹਿਸੀਲਦਾਰ

Bulandh-Awaaz

Website: