More

    ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕਰਨ ਦੇ ਹੁਕਮ ਕੀਤੇ ਜਾਰੀ

    ਚੰਡੀਗੜ੍ਹ, 29 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਪੰਜਾਬ ਪੁਲਿਸ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕੀਤੀ ਜਾਵੇ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img