ਚੰਡ੍ਹੀਗੜ੍ਹ 30 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ ਕਈ ਵੱਡੇ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸੰਬੰਧੀ ਲਿਸਟ ਵੀ ਜਾਰੀ ਕੀਤੀ ਗਈ ਹੈ। ਇਸ ਲਿਸਟ ‘ਚ 10 IPS ਤੇ 62 PPS ਅਧਿਕਾਰੀਆਂ ਦਾ ਨਾਂ ਸ਼ਾਮਿਲ ਹੈ।