ਪੰਜਾਬ ਸਰਕਾਰ ਨੇ 11 ਆਈ.ਏ.ਐਸ.ਅਤੇ 43 ਪੀ.ਸੀ.ਐਸ.ਅਧਿਕਾਰੀਆਂ ਦੇ ਕੀਤੇ ਤਬਾਦਲੇ

138

ਚੰਡੀਗੜ, 27 ਜੁਲਾਈ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਨੇ ਸੋਮਵਾਰ ਨੂੰ 11 ਆਈ.ਏ.ਐਸ.ਅਤੇ 43 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ਦਾ ਐਲਾਨ ਕੀਤਾ ਹੈ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

Italian Trulli