ਚੰਡੀਗੜ੍ਹ, 6 ਜੂਨ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਵਲੋਂ ਅੱਜ 11 ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ ਅੱਠ ਪੁਲਿਸ ਅਧਿਕਾਰੀਆਂ ਨੂੰ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ‘ਚ ਤੈਨਾਤ ਕੀਤਾ ਗਿਆ ਹੈ।ਜਿੰਨਾ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
ਪੰਜਾਬ ਸਰਕਾਰ ਵਲੋ 11 ਐਸ.ਪੀ ਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
