ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

11

ਨਵੀਂ ਦਿੱਲੀ, 1 ਸਤੰਬਰ – ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਰਕਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਬੇਟੇ ਅਭਿਜੀਤ ਮੁਖਰਜੀ ਅਤੇ ਹੋਰ ਪਰਿਵਾਰਕ ਮੈਂਬਰ ਪੀ. ਪੀ. ਈ. ਕਿੱਟ ਪਹਿਨੇ ਨਜ਼ਰ ਆਏ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਂਟ ਕੀਤੀ।

Italian Trulli