16.8 C
Punjab
Friday, December 2, 2022

ਫਰੀਦਕੋਟ ‘ਚ ਦੋ ਬੱਚੀਆ ਨੂੰ ਤਿੰਨ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਇੱਕ ਦੀ ਮੌਤ

Must read

ਇੱਥੇ ਅਵਾਰਾ ਕੁੱਤਿਆਂ ਨੇ ਅੱਠ ਮਹੀਨਿਆਂ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ ਤੇ ਇੱਕ ਹੋਰ ਦੋ ਸਾਲਾਂ ਦੀ ਬੱਚੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

faridkot one child dead 2 injured by stray dogs

ਫਰੀਦਕੋਟ: ਇੱਥੇ ਅਵਾਰਾ ਕੁੱਤਿਆਂ ਨੇ ਅੱਠ ਮਹੀਨਿਆਂ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ ਤੇ ਇੱਕ ਹੋਰ ਦੋ ਸਾਲਾਂ ਦੀ ਬੱਚੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੋਵੇਂ ਬੱਚੀਆਂ ਨੂੰ ਇੱਕ ਮਜ਼ਦੂਰ ਦੀਆਂ ਧੀਆਂ ਸਨ ਜੋ ਖੇਤਾਂ ਵਿੱਚ ਕੰਮ ਕਰ ਰਿਹਾ ਸੀ।

ਜ਼ਖ਼ਮੀ ਬੱਚੀ ਨੂੰ ਮੈਡੀਕਲ ਹਸਪਤਾਲ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਵਾਰਾ ਕੁੱਤੇ ਨੇ ਇੱਕ ਹੋਰ ਵਿਅਕਤੀ ਨੂੰ ਵੀ ਜ਼ਖ਼ਮੀ ਕੀਤਾ ਹੈ।

- Advertisement -spot_img

More articles

- Advertisement -spot_img

Latest article