16.7 C
Punjab
Monday, December 5, 2022

ਫੇਸਬੁੱਕ ਨੇ ਸਾਬਕਾ ਰਾਸ਼ਟਰਪਤੀ ਟਰੰਪ ਦੇ ਖਾਤੇ ਉਪਰ ਲਾਈ ਰੋਕ ਦੋ ਸਾਲ ਲਈ ਵਧਾਈ

Must read

ਸੈਕਰਾਮੈਂਟੋ – ਸਬੁੱਕ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਉਪਰ ਲਾਈ ਰੋਕ ਦੋ ਸਾਲ ਲਈ ਵਧਾ ਦਿੱਤੀ ਹੈ ਜੋ ਰੋਕ 2024 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਖਤਮ ਹੋ ਜਾਵੇਗੀ। ਫੇਸਬੁੱਕ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਦੋ ਸਾਲ ਪੂਰੇ ਹੋਣ ਉਪਰੰਤ ਉਹ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨਗੇ ਤੇ ਇਹ ਪਤਾ ਲਾਉਣ ਦਾ ਯਤਨ ਕਰਨਗੇ ਕੀ ਆਮ ਲੋਕਾਂ ਦੀ ਸੁਰੱਖਿਆ ਨੂੰ ਖਤਰਾ ਘਟਿਆ ਹੈ ਤੇ ਕੀ ਟਰੰਪ ਫੇਸਬੁੱਕ ਉਪਰ ਆਪਣੀ ਗੱਲ ਕਹਿ ਸਕਦੇ ਹਨ? ਟਰੰਪ ਨੇ ਫੇਸਬੁੱਕ ਦੇ ਇਸ ਨਿਰਨੇ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਜੇਕਰ ਉਹ 2024 ਵਿਚ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਫੇਸਬੁੱਕ ਨਾਲ ਸੁਖਾਵੇਂ ਸਬੰਧਾਂ ਦਾ ਦੌਰ ਸਦਾ ਲਈ ਖਤਮ ਹੋ ਜਾਵੇਗਾ।

- Advertisement -spot_img

More articles

- Advertisement -spot_img

Latest article