More

    ਬਲਬੀਰ ਸੂਫੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

    ਚੰਡੀਗੜ੍ਹ, 30 ਨਵੰਬਰ (ਬੁਲੰਦ ਆਵਾਜ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ। ਇਸ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਵਧਾਈ ਦਿੱਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img