More

    ਬਹਿਬਲ ਗੋਲੀ ਕਾਂਡ ਦੇ ਦੋਸ਼ੀ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਮਿਲੀ ਜ਼ਮਾਨਤ

    ਬਹਿਬਲ ਗੋਲੀ ਕਾਂਡ ਮਾਮਲੇ ‘ਚ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਦੋਹਾਂ ਉੱਪਰ ਬਹਿਬਲ ਗੋਲੀ ਕਾਂਡ ਤੋਂ ਬਾਅਦ ਸਿੱਖ ਸੰਗਤਾਂ ਅਤੇ ਧਰਨਾਕਾਰੀਆਂ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਪੁਲੀਸ ਦਾ ਸਾਥ ਦੇਣ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img