Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਬਿਆਸ ਦੇ ਜੰਮਪਲ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਰੰਧਾਵਾ ਦੀ ਗੋਲੀਆਂ ਮਾਰ ਕੇ ਹੱਤਿਆ

ਬਿਆਸ (ਰਛਪਾਲ ਸਿੰਘ) -ਸਬ ਤਹਿਸੀਲ ਬਿਆਸ ਦੇ ਜੰਮਪਲ ਅਤੇ ਕੈਨੇਡਾ ਦੀ ਸਟੇਟ ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਡੇਲਟਾ (ਵੈਨਕੂਵਰ ਨੇੜੇ) ਵਿਖੇ ਪੁਲਿਸ ਅਫਸਰ ਵਜੋਂ ਤੈਨਾਤ ਬਿਕਰਮਦੀਪ ਸਿੰਘ ਰੰਧਾਵਾ ਦੀ ਅੱਜ ਹਥਿਆਰੇ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ‘ਅਜੀਤ’ ਨਾਲ ਗੱਲਬਾਤ ਦੌਰਾਨ ਬਿਕਰਮਦੀਪ ਸਿੰਘ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ (ਰਿਟਾ: ਏ. ਡੀ. ਐੱਫ. ਓ.) ਨੇ ਦੱਸਿਆ ਕਿ 28 ਸਾਲਾ ਬਿਕਰਮਦੀਪ ਰੰਧਾਵਾ ਅਜੇ ਕੁਆਰਾ ਸੀ ਅਤੇ ਉਹ ਕੇਵਲ 14 ਸਾਲਾਂ ਦੀ ਉਮਰ ‘ਚ ਕੈਨੇਡਾ ਚਲਾ ਗਿਆ ਸੀ | ਬਿਕਰਮਦੀਪ ਨੇ ਆਪਣੀ ਬਾਕੀ ਦੀ ਪੜ੍ਹਾਈ ਕੈਨੇਡਾ ਵਿਚ ਹੀ ਕੀਤੀ ਅਤੇ ਕੁਝ ਸਮੇਂ ਬਾਅਦ ਬਿਕਰਮਦੀਪ ਰੰਧਾਵਾ ਨੇ ਕੈਨੇਡੀਅਨ ਪੁਲਿਸ ਵਿਚ ਬਤੌਰ ਕੁਰੈਕਸ਼ਨ ਅਫਸਰ ਦੇ ਅਹੁਦੇ ‘ਤੇ ਤੈਨਾਤ ਹੋਇਆ ਸੀ | ਦੱਸਣਯੋਗ ਹੈ ਕਿ ਮਿ੍ਤਕ ਬਿਕਰਮਦੀਪ ਰੰਧਾਵਾ ਦਾ ਵੱਡਾ ਭਰਾ ਦੁਪਿੰਦਰ ਰੰਧਾਵਾ ਵੀ ਕੈਨੇਡਾ ਦਾ ਵਸਨੀਕ ਹੈ |

Read Previous

ਪਿੰਡ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸਕਲਾ ਦਾ ਸਾਹਮਣਾ

Read Next

ਕੰਗਨਾ ਰਣੌਤ ਦਾ ਮਮਤਾ ਬੈਨਰਜੀ ਤੇ ਫੁੱਟਿਆ ਗੁੱਸਾ, ਬੋਲੇ ਕੌੜੇ ਬੋਲ, ਜਾਣੋ ਕੀ ਕਿਹਾ

Leave a Reply

Your email address will not be published. Required fields are marked *