ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਦਾ ਨਾਭਾ ਜੇਲ੍ਹ ‘ਚ ਕਤਲ
ਮਹਿੰਦਰ ਪਾਲ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ।

ਪਟਿਆਲਾ: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਹਵਾਲਾਤੀ ਨੂੰ ਦੋ ਕੈਦੀਆਂ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦੇਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 49 ਸਾਲਾ ਮਹਿੰਦਰਪਾਲ ਸਿੰਘ ਵਜੋਂ ਹੋਈ ਹੈ। ਮਹਿੰਦਰ ਪਾਲ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ।
ਤਫ਼ਸੀਲ ਲਈ ਕੁਝ ਉਡੀਕ ਕਰੋ।
Related
- Advertisement -
- Advertisement -