ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਵੀ 15 ਅਗਸਤ ਨੂੰ ‘ਕਾਲਾ ਦਿਵਸ’ ਵਜੋਂ ਮਨਾਉਣਗੇ
12 ਅਗਸਤ, (ਰਛਪਾਲ ਸਿੰਘ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਹ 15 ਅਗਸਤ ਨੂੰ ਪੰਜਾਬ ਭਰ ‘ਚ ਆਪਣੇ-ਆਪਣੇ ਘਰਾਂ ‘ਚ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਆਜ਼ਾਦੀ ਦਿਵਸ ਨੂੰ ‘ਕਾਲਾ ਦਿਵਸ’ ਦੇ ਰੂਪ ‘ਚ ਮਨਾਉਣਗੇ।
Related
- Advertisement -
- Advertisement -