Bulandh Awaaz

Headlines
ਸੁਸ਼ਾਂਤ ਦੇ ਪਿਤਾ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਕੀਤੀ ਮੁਲਾਕਾਤ ਬੀਬਾ ਬਾਦਲ ਦੇ ਕਾਫ਼ਲੇ ‘ਚ ਅਕਾਲੀ ਵਰਕਰਾਂ ਦਾ ਵੱਡਾ ਇਕੱਠ ਅਮਰੀਕੀ ਨਾਗਰਿਕਤਾ ਦੇ ਲਈ ਫ਼ੀਸ ਵਾਧੇ ‘ਤੇ ਕੋਰਟ ਨੇ ਲਗਾਈ ਰੋਕ ਖਟਕੜ ਕਲਾਂ ‘ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ ‘ਤੇ ਸੁਖਬੀਰ ਬਾਦਲ ਵਲੋਂ ਸਿਜਦਾ ਪਾਕਿਸਤਾਨ ਦੀ ਸਰਪ੍ਰਸਤੀ ਵਿਚ ਦੱਖਣੀ ਏਸ਼ੀਆ ਵਿਚ ਨੈਟਵਰਕ ਫੈਲਾ ਰਿਹੈ ਆਈਐਸ, 70 ਫੀਸਦੀ ਇਸੇ ਦੇਸ਼ ਵਿਚ ਅਮਰੀਕਾ ‘ਚ 12 ਸੂਬਿਆਂ ਦੇ 100 ਜੰਗਲਾਂ ਵਿਚ ਫੈਲੀ ਅੱਗ ਭਤੀਜੀ ਦੀ ਮੌਤ ‘ਤੇ ਸੋਗ ਜਤਾਉਣ ਆਏ ਤਾਏ ਦੀ ਸਭ ਦੋਂ ਸਾਹਮਣੇ ਕੀਤੀ ਹੱਤਿਆ ਦਰਦਨਾਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਪੰਜਾਬ ‘ਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਰੋਜ਼ਾਨਾ ਹੋਵੇਗੀ ਟੈਲੀ ਮੋਨੀਟਰਿੰਗ ਜੰਡਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 6 ਲੁਟੇਰੇ ਕਾਬੂ

ਬੋਨੀ ਭਾਵੇਂ ਬਣਿਆ ਅਕਾਲੀ ਪਰ ਮੈਂ ਅਜੇ ਵੀ ਟਕਸਾਲੀ: ਰਤਨ ਸਿੰਘ ਅਜਨਾਲਾ……

ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਭਾਵੇਂ ਅਕਾਲੀ ਦਲ ਵਿਚ ਵਾਪਸੀ ਕਰ ਗਏ ਹਨ ਪਰ ਉਨ੍ਹਾਂ ਦੇ ਪਿਤਾ ਡਾ. ਰਤਨ ਸਿੰਘ ਅਜਨਾਲਾ ਅਜੇ ਵੀ ਟਕਸਾਲੀ ਹਨ। ਡਾ. ਰਤਨ ਸਿੰਘ ਅਜਨਾਲਾ ਦਾ ਕਹਿਣਾ ਹੈ ਕਿ ਬੋਨੀ ਸਮਝਦਾਰ ਹੋ ਗਏ ਹਨ ਅਤੇ ਆਪਣੇ ਫੈਸਲੇ ਖੁਦ ਲੈ ਸਕਦੇ ਹਨ। ਡਾ. ਅਜਨਾਲਾ ਨੇ ਕਿਹਾ ਕਿ ਅਕਾਲੀ ਦਲ ਵਿਚ ਵਾਪਸੀ ਵਰਗੀ ਕੋਈ ਗੱਲ ਨਹੀਂ ਹੈ, ਸੁਖਬੀਰ ਬਾਦਲ ਬਸ ਮੇਰਾ ਹਾਲ ਜਾਨਣ ਘਰ ਆਏ ਸਨ ਕਿਉਂਕਿ ਮੈਂ ਠੀਕ ਨਹੀਂ ਰਹਿੰਦਾ, ਇਸ ਤੋਂ ਇਲਾਵਾ ਹੋਰ ਕੋਈ ਗੱਲ ਨਹੀਂ ਹੋਈ ਹੈ। ਦੂਜੇ ਪਾਸੇ ਬੋਨੀ ਅਜਨਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਜਦੋਂ ਉਨ੍ਹਾਂ ਦੇ ਘਰ ਆਏ ਸੀ ਤਾਂ ਉਨ੍ਹਾਂ ਨੇ ਪਿਤਾ ਰਤਨ ਅਜਨਾਲਾ ਦਾ ਹਾਲ-ਚਾਲ ਪੁੱਛਿਆ ਸੀ।

ਭਾਵੇਂ ਬੋਨੀ ਅਜਨਾਲਾ ਵਲੋਂ ਅਕਾਲੀ ਦਲ ਵਿਚ ਵਾਪਸੀ ਕਰ ਲਈ ਗਈ ਹੈ ਪਰ ਡਾ. ਰਤਨ ਸਿੰਘ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਜਿਉਂ ਦੀ ਤਿਉਂ ਹੈ। ਇਸ ਤੋਂ ਇਲਾਵਾ ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਡਾ. ਰਤਨ ਸਿੰਘ ਅਜਨਾਲਾ ਦੇ ਉਨ੍ਹਾਂ ਨਾਲ ਹੋਣ ਦੀ ਗੱਲ ਕਹੀ ਸੀ।

0 Reviews

Write a Review

bulandhadmin

Read Previous

ਮੈਨੂੰ ਮਿਲ ਰਹੀਆਂ ਨੇ ਜਾਨੋਂ ਮਾਰਣ ਦੀਆਂ ਧਮਕੀਆਂ: ਰਵਨੀਤ ਬਿੱਟੂ …..

Read Next

ਕਿਸੇ ਨੂੰ ਵੀ ਐੱਸ.ਜੀ.ਪੀ.ਸੀ. ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਸੁਖਬੀਰ ਬਾਦਲ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />