Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ

ਨਵੀਂ ਦਿੱਲੀ, 23 ਜਨਵਰੀ- ਪੂਰਬੀ ਲਦਾਖ਼ ‘ਚ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੇ ਉਦੇਸ਼ ਨਾਲ ਭਾਰਤ ਅਤੇ ਚੀਨ ਦੀਆਂ ਫੌਜਾਂ ਭਲਕੇ 24 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਕਰਨਗੀਆਂ। ਇਸੇ ਇਲਾਕੇ ‘ਚ ਨਵੰਬਰ, 2020 ‘ਚ ਪਿਛਲੇ ਦੌਰ ਦੀ ਗੱਲਬਾਤ ਦੇ ਵੇਲੇ ਤੋਂ ਹੀ ਦੋਹਾਂ ਦੇਸ਼ਾਂ ਵਿਚਾਲੇ ਰੇੜਕਾ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਫੌਜੀ ਪੱਧਰ ਦੀ ਗੱਲਬਾਤ ਬੀਤੇ ਸਾਲ 6 ਨਵੰਬਰ ਨੂੰ ਹੋਈ ਸੀ। ਹਾਲਾਂਕਿ ਇਸ ਗੱਲਬਾਤ ‘ਚ ਕੁਝ ਸਕਾਰਾਤਮਕ ਨਤੀਜੇ ਨਹੀਂ ਨਿਕਲੇ ਸਨ ਪਰ ਦੋਹਾਂ ਦੇਸ਼ਾਂ ਨੇ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਅਤੇ ਵਿਚਾਰ-ਵਟਾਂਦਰਾ ਜਾਰੀ ਰੱਖਣ ‘ਤੇ ਸਹਿਮਤੀ ਜਤਾਈ ਸੀ।

bulandhadmin

Read Previous

ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ

Read Next

ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!