Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਭਾਰਤ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 2.35 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਭਾਰਤ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਸ਼ਨੀਵਾਰ ਨੂੰ ਨਵੇਂ ਮਾਮਲਿਆਂ ਦਾ ਇਕ ਹੋਰ ਰਿਕਾਰਡ ਬਣਿਆ। ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਬੀਤੇ ਦਿਨ 24 ਘੰਟਿਆਂ ਵਿਚ ਦੇਸ਼ ਵਿਚ ਕੋਵਿਡ-19 ਦੇ 2,35,962 ਨਵੇਂ ਮਾਮਲੇ ਆਏ ਤੇ 1,341 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਕੁੱਲ ਮਾਮਲਿਆਂ ਦੀ ਅੰਕੜਾ 1,45,26,609 ਹੋ ਗਿਆ ਤੇ ਮਰਨ ਵਾਲਿਆਂ ਵਾਲਿਆਂ ਦੀ ਗਿਣਤੀ 1,75,649 ਹੋ ਗਈ ਹੈ। ਪਿਛਲੇ 9 ਦਿਨਾਂ ਤੋਂ ਹਰ ਦਿਨ ਇਨਫੈਕਸ਼ਨ ਦਾ ਅੰਕੜਾ ਰਿਕਾਰਡ ਕਾਇਮ ਕਰ ਰਿਹਾ ਹੈ।

ਕੋਵਿਡ ਦੀ ਦੂਜੀ ਲਹਿਰ ਤੋਂ ਜੂਝ ਰਹੇ ਭਾਰਤ ਦਾ ਨੰਬਰ ਦੁਨੀਆ ਵਿਚ ਇਨਫੈਕਟਿਡ ਦੇਸ਼ਾਂ ਦੀ ਲਿਸਟ ਵਿਚ ਅਮਰੀਕਾ ਤੋਂ ਬਾਅਦ ਹੈ। ਹਾਲਾਂਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕੋਰੋਨਾ ਇਨਫੈਕਸ਼ਨ ਦੇ ਕਹਿਰ ਤੋਂ ਬਚਾਅ ਦੇ ਲਈ ਤਮਾਮ ਪਾਬੰਦੀਆਂ ਤੇ ਸਖਤੀ ਭਰੇ ਕਦਮ ਉਠਾਏ ਜਾ ਰਹੇ ਹਨ। ਮਹਾਰਾਸ਼ਟਰ ਤੇ ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਵੱਖ-ਵੱਖ ਸੂਬਿਆਂ ਵਿਚ ਵੀਕੈਂਡ ਲਾਕਡਾਊਨ, ਨਾਈਟ ਕਰਫਿਊ ਸਣੇ ਹੋਰ ਸਖਤ ਉਪਾਅ ਦਾ ਐਲਾਨ ਕੀਤਾ ਜਾ ਚੁੱਕਾ ਹੈ।

Read Previous

ਪੰਜਾਬ-ਹਰਿਆਣਾ ‘ਚ ਚੇਤਾਵਨੀ ਹੋਈ ਜਾਰੀ ਤੇਜ਼ ‘ਮੀਂਹ ਤੇ ਹਨ੍ਹੇਰੀ’ ਆਉਣ ਦੇ ਸੰਕੇਤ

Read Next

ਚਾਰਾ ਘੋਟਾਲਾ ਦੇ ਮਾਮਲੇ ‘ਚ ਲਾਲੂ ਪ੍ਰਸਾਦ ਨੂੰ ਮਿਲੀ ਜ਼ਮਾਨਤ,

Leave a Reply

Your email address will not be published. Required fields are marked *