More

  ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਪਾਕਿਸਤਾਨ ਵੱਲੋਂ ਆਇਆ ਸੱਦਾ ਰੱਦ ਕੀਤਾ

  ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਸ਼ੁਰੂ ਕਰਨ ਦੇ ਦਿੱਤੇ ਗਏ ਸੱਦੇ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਇਸ ਲਈ ਸਿਹਤ ਅਤੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਲਾਂਘੇ ਸਬੰਧੀ ਹੋਏ ਸਮਝੌਤੇ ਤਹਿਤ ਕਿਸੇ ਵੀ ਯਾਤਰਾ ਸਬੰਧੀ 7 ਦਿਨ ਅਗਾਊਂ ਸੂਚਨਾ ਦੇਣੀ ਜ਼ਰੂਰੀ ਹੈ ਪਰ ਪਾਕਿਸਤਾਨ ਨੇ ਦੋ ਦਿਨ ਪਹਿਲਾਂ ਐਲਾਨ ਕਰਦਿਆਂ 29 ਜੂਨ ਨੂੰ ਲਾਂਘਾ ਖੋਲ੍ਹਣ ਦੀ ਆਪਣੀ ਤਿਆਰੀ ਦਾ ਦਾਅਵਾ ਕੀਤਾ ਹੈ।

  #ਬੁਲੰਦਆਵਾਜ਼

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img