ਅੰਮ੍ਰਿਤਸਰ, 19 ਜੂਨ (ਗਗਨ ਅਜੀਤ ਸਿੰਘ) – PSMSU ਜਿਲ੍ਹਾ ਯੂਨਿਟ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਦਲਬੀਰ ਸਿੰਘ ਬਾਜਵਾ ਜੀ ਪ੍ਰਧਾਨਗੀ ਹੇਠ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ ਦਲਬੀਰ ਸਿੰਘ ਬਾਜਵਾ ਜਿਲਾ ਪ੍ਰਧਾਨ ਜੀ ਦੀ ਰਿਟਾਇਰਮੈਂਟ ਹੋਣ ਕਰਕੇ ਸਮੂਹ ਵਿਭਾਗੀ ਜਿਲ੍ਹਾ ਪ੍ਰਧਾਨ/ਜਨਰਲ ਸਕੱਤਰ ਸਾਹਿਬਾਨ ਦੀ ਸਹਿਮਤੀ ਨਾਲ ਸਰਬਸੰਮਤੀ ਨਾਲ ਮਨਜਿੰਦਰ ਸਿੰਘ ਸੰਧੂ (ਖਜਾਨਾ ਵਿਭਾਗ) ਨੂੰ ਜਿਲ੍ਹਾ ਪ੍ਰਧਾਨ ,ਜਗਦੀਸ਼ ਠਾਕੁਰ ਜੀ (ਸਿਹਤ ਵਿਭਾਗ) ਨੂੰ ਜਿਲ੍ਹਾ ਜਨਰਲ ਸਕੱਤਰ ਚੁਣ ਲਿਆ ਗਿਆ।
ਮੀਟਿੰਗ ਵਿੱਚ ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ,ਬਲਬੀਰ ਸਿੰਘ ਅਤੇ ਅਤੁੱਲ ਸ਼ਰਮਾ ਡਿਪਟੀ ਕਮਿਸ਼ਨਰ ਦਫਤਰ ਤੋਂ ਯਾਦਵਿੰਦਰ ਸਿੰਘ ਭੰਗੂ ਅਤੇ ਅਸਨੀਲ ਸ਼ਰਮਾ, ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤਜਿੰਦਰ ਸਿੰਘ ਛੱਜਲਵੱਡੀ , ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ ,ਐਕਸਾਈਜ਼ ਵਿਭਾਗ ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ, ਜਲ ਸਰੋਤ ਵਿਭਾਗ ਤੋਂ ਮੁਨੀਸ਼ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,