Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਮਮਤਾ ਨੇ ਕੋਲਕਾਤਾ ਦੇ ਗੁਰਦੁਆਰੇ ਮੱਥਾ ਟੇਕਿਆ, ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ


ਨਵੀ ਦਿੱਲੀ , 4 ਮਈ (ਰਛਪਾਲ ਸਿੰਘ) -ਪੱਛਮੀ ਬੰਗਾਲ ਦੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਵਾਲੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਾਏ। ਕੋਲਕਾਤਾ ’ਚ ਪੰਜਾਬੀ ਭਾਈਚਾਰਾ ਟਰਾਂਸਪੋਰਟ ਕਾਰੋਬਾਰ ’ਚ ਭਾਰੂ ਹੈ। ਭਵਾਨੀਪੁਰ ਸਿੱਖਾਂ ਦਾ ਗੜ੍ਹ ਹੈ, ਜਿੱਥੇ 80 ਹਜ਼ਾਰ ਤੋਂ ਵੱਧ ਪੰਜਾਬ ਨਾਲ ਸਬੰਧਤ ਹਨ। ਮਮਤਾ ਨੇ ਇਸ ਗੁਰਦੁਆਰੇ ਨੇੜੇ ਗੁਰੂ ਗੋਬਿੰਦ ਸਿੰਘ ਦੇ ਨਾਂ ‘ਤੇ ਗੇਟ ਬਣਾਉਣ ਦੀ ਮਨਜ਼ੂਰੀ ਛੇ ਮਹੀਨੇ ਪਹਿਲਾਂ ਹੀ ਦੇ ਦਿੱਤੀ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਟਿਕੈਤ ਤੇ ਗੁਰਨਾਮ ਸਿੰਘ ਚਡੂਨੀ ਨੇ ਕੋਲਕਾਤਾ ਵਿਚ ਰੈਲੀਆਂ ’ਚ ਹਿੱਸਾ ਲੈਣ ਕੇ ‘ਭਾਜਪਾ ਨੂੰ ਵੋਟ ਨਾਂ ਦਾ ਸੱਦਾ ਦਿੱਤਾ ਸੀ। ਮਮਤਾ ਬੈਨਰਜੀ ਨੇ ਕਿਹਾ ਕਿ ਮੈਨੂੰ ਸਿਖਾਂ ਉਪਰ ਮਾਣ ਹੈ।ਇਹਨਾ ਨੇ ਮੇਰਾ ਸਾਥ ਦੇਕੇ ਮੇਰਾ ਮਾਣ ਵਧਾਇਆ ਹੈ।

Read Previous

ਦਿੱਲੀ ‘ਚ ਮੁਫ਼ਤ ਰਾਸ਼ਨ ਤੇ ਆਟੋ ਰਿਕਸ਼ਾ-ਟੈਕਸੀ ਚਾਲਕਾਂ ਨੂੰ 5 ਹਜ਼ਾਰ ਰੁਪਏ ਦੀ ਸਹਾਇਤਾ ਮਿਲੇਗੀ: ਕੇਜਰੀਵਾਲ

Read Next

ਕਾਲੇ ਵਿਅਕਤੀ ਨੇ ਸਿੱਖ ‘ਤੇ ਹਥੌੜੇ ਨਾਲ ਕੀਤਾ ਹਮਲਾ

Leave a Reply

Your email address will not be published. Required fields are marked *