Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਮਲਬੇ ਹੇਠ ਦਬ ਜਾਣ ਕਰਕੇ ਮਾਂ-ਧੀ ਦੀ ਹੋਈ ਮੌਤ

ਮੋਗਾ, 4 ਮਈ (ਰਛਪਾਲ ਸਿੰਘ) -ਇਥੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਰਾਮਗੰਜ ਵਿੱਚ ਦੋ ਮੰਜ਼ਿਲਾ ਪੁਰਾਣੀ ਇਮਾਰਤ ਦੇ ਮਲਬੇ ਹੇਠ ਦਬ ਕੇ ਮਾਂ-ਧੀ ਦੀ ਮੌਤ ਹੋ ਗਈ। ਮਾਂ ਆਪਣੀਆਂ ਦੋ ਧੀਆਂ ਨਾਲ ਰਹਿੰਦੀ ਸੀ ਅਤੇ ਦੂਜੀ ਦੂਜੀ ਕਿਸੇ ਕੰਮਕਾਰ ਲਈ ਬਾਹਰ ਸੀ। ਪਰਿਵਾਰ ਬੇਹੱਦ ਗਰੀਬ ਹੈ ਔਰਤ ਦੇ ਪਤੀ ਦੀ ਕੁਝ ਚਿਰ ਪਹਿਲਾਂ ਮੌਤ ਹੋ ਗਈ ਸੀ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਇਹ ਗਰੀਬ ਪਰਿਵਾਰ ਪ੍ਰਸ਼ਾਸਨ ਤੇ ਸਿਆਸੀ ਲੋਕਾਂ ਕੋਲ ਮਕਾਨ ਦੀ ਮੁਰੰਮਤ ਵਾਸਤੇ ਮਾਲੀ ਸਹਾਇਤਾ ਲਈ ਚੱਕਰ ਕੱਟਦਾ ਰਿਹਾ ਪਰ ਕਿਸੇ ਨੇ ਬਾਂਹ ਨਹੀਂ ਫੜੀ ਅੰਤ ਇਹ ਕਹਿਰ ਵਰਤ ਗਿਆ। ਮੌਕੇ ’ਤੇ ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਤੇ ਹੋਰ ਪੁਲੀਸ ਅਧਿਕਾਰੀ ਤੇ ਲੋਕ ਪੁੱਜੇ। ਪਰਿਵਾਰ ਬੇਹੱਦ ਗਰੀਬ ਸੀ ਅਤੇ ਉਹ ਡਾਕਘਰ ਅੱਗੇ ਪਹਿਲਾਂ ਪਰਵਾਸੀ ਮਜ਼ਦੂਰਾਂ ਜਾਂ ਆਮ ਲੋਕਾਂ ਦੇ ਫ਼ਾਰਮ ਭਰਕੇ ਪਰਿਵਾਰ ਗੁਜ਼ਾਰਾ ਕਰਦਾ ਸੀ। ਪੁਲੀਸ ਮੁਤਾਬਕ ਮਾਂ ਚਰਨਜੀਤ ਕੌਰ ਇਸ ਖਸਤਾ ਹਾਲਤ ਮਕਾਨ ਵਿੱਚ ਆਪਣੀਆਂ ਦੋ ਧੀਆਂ ਨਾਲ ਰਹਿ ਰਹੀ ਸੀ। ਵੱਡੀ ਧੀ ਕਿਸੇ ਕੰਮਕਾਰ ਗਈ ਹੋਈ ਸੀ ਅਤੇ ਛੋਟੀ ਧੀ ਕਿਰਨ ਉਮਰ ਕਰੀਬ 17 ਸਾਲ ਉਸ ਕੋਲ ਘਰ ਵਿਖੇ ਹੀ ਸੀ।

Read Previous

ਗੁਰੂ ਸਿੰਘ ਸਭਾ ਕੋਵਿਡ -19 ਦੇ ਮਰੀਜ਼ਾਂ ਨੂੰ ਪ੍ਰਦਾਨ ਕਰ ਰਹੀ “ਆਕਸੀਜਨ ਲੰਗਰ”

Read Next

ਹੁਣ ਬਿਹਾਰ ‘ਚ 15 ਦਿਨ ਦਾ ਸੰਮਪੂਰਨ ਲਾਕਡਾਊਨ

Leave a Reply

Your email address will not be published. Required fields are marked *