More

    ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਕੀਮਤਾਂ

    ਨਵੀਂ ਦਿੱਲੀ,5 ਅਕਤੂਬਰ (ਬੁਲੰਦ ਆਵਾਜ ਬਿਊਰੋ) – ਦੇਸ਼ ’ਚ ਅੱਜ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ। ਰਾਸ਼ਟਰੀ ਰਾਜਧਾਨੀ ਵਿੱਚ ਡੀਜ਼ਲ ਦੀਆਂ ਕੀਮਤਾਂ 30 ਪੈਸੇ ਵਧਣ ਕਾਰਨ ਹੁਣ ਡੀਜ਼ਲ 91.07 ਰੁਪਏ ਪ੍ਰਤੀ ਲਿਟਰ ਹੋ ਗਿਆ, ਜਦੋਂ ਕਿ ਪੈਟਰੋਲ ਦੀਆਂ ਕੀਮਤਾਂ 25 ਪੈਸੇ ਪ੍ਰਤੀ ਲਿਟਰ ਵਧਣ ਕਰਕੇ ਇਹ 102.64 ਰੁਪਏ ਪ੍ਰਤੀ ਲਿਟਰ ਹੋ ਗਈਆਂ। ਚੰਡੀਗੜ੍ਹ ਵਿੱਚ ਪੈਟਰੋਲ 98.80 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 90.80 ਰੁਪੲੇ ਪ੍ਰਤੀ ਲਿਟਰ ਹੋ ਗਿਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img