Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਮੁੰਬਈ ਦੇ ਸਿੱਖ ਯੂਥ ਵੱਲੋਂ ਆਕਸੀਜਨ ਸਿਲੰਡਰ ਦੀ ਸਹਾਇਤਾ ਲਈ ਇਕ ਕਾਲ ਸੈਂਟਰ ਸ਼ੁਰੂ

ਮੁੰਬਈ -ਕਰੋਨਾ ਦੀ ਇਸ ਮਾੜੀ ਸਥਿਤੀ ਦੌਰਾਨ ਮੁੰਬਈ  ਵਿਚ ਮਲਾਬਾਰ ਹਿੱਲ ਸੇਵਕ ਜੱਥਾ ਅਤੇ ਮੂਲੁੰਡ ਸਿੱਖ ਯੂਥ ਨੇ ਆਕਸੀਜਨ ਸਿਲੰਡਰ ਦੀ ਸਹਾਇਤਾ ਲਈ ਕਾਲ ਸੈਂਟਰ ਸ਼ੁਰੂ ਕੀਤਾ ਹੈ। ਬਲਵਿੰਦਰ ਸਿੰਘ, ਇੱਕ ਵਲੰਟੀਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਾਲ, 3 ਮਹੀਨਿਆਂ ਲਈ ਲੰਗਰ ਦਾ ਆਯੋਜਨ ਕੀਤਾ ਸੀ ਪਰ ਇਸ ਵਾਰ ਆਕਸੀਜਨ  ਦੀ ਘਾਟ ਕਾਰਨ ਜੋ ਡਰਾਉਣੀ ਸਥਿਤੀ ਹੈ ਉਸ ਨਾਲ ਨਜਿੱਠਣ ਲਈ  ਰੈਡ ਕ੍ਰੇਸੈਂਟ ਸੁਸਾਇਟੀ ਨਾਲ ਜੁੜੇ ਅਤੇ ਲੋਕਾਂ ਦੀ ਮਦਦ ਕਰਨੀ ਸ਼ੁਰੂ ਕੀਤੀ .  (ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼) 

 

 

Read Previous

ਕੰਗਨਾ ਰਣੌਤ ਦਾ ਮਮਤਾ ਬੈਨਰਜੀ ਤੇ ਫੁੱਟਿਆ ਗੁੱਸਾ, ਬੋਲੇ ਕੌੜੇ ਬੋਲ, ਜਾਣੋ ਕੀ ਕਿਹਾ

Read Next

ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਰਹੀ ਹੈ ਸੂਬਾ ਸਰਕਾਰ: ਚੰਦੂਮਾਜਰਾ

Leave a Reply

Your email address will not be published. Required fields are marked *