More

    ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

    ਚੰਡ੍ਹੀਗੜ੍ਹ 31 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ ‘ਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ‘ਤੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਮਨਜੀਤ ਸਿੰਘ ਜੰਮੂ ਕਸ਼ਮੀਰ ਦੇ ਨੌਸ਼ਹਿਰਾ ‘ਚ ਗਸ਼ਤ ਦੌਰਾਨ ਇੱਕ ਰਹੱਸਮਈ ‘ਚ ਧਮਾਕੇ ‘ਚ ਸ਼ਹੀਦ ਹੋ ਗਿਆ ਤੇ ਇਸਦੇ ਨਾਲ ਇੱਕ ਬਿਹਾਰ ਦਾ ਜਵਾਨ ਸ਼ਹੀਦ ਹੋਇਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img