Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਮੋਗਾ ਦੇ ਪ੍ਰਾਪਰਟੀ ਡੀਲਰ ਨੇ ਪੈਸੇ ਦੇ ਲੈਣ-ਦੇਣ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

ਮੋਗਾ: ਸ਼ਹਿਰ ਦੇ ਜਵਾਹਰ ਨਗਰ ਵਿਚ 8 ਨੰਬਰ ਗਲੀ ਦੇ ਵਸਨੀਕ ਪ੍ਰਾਪਰਟੀ ਡੀਲਰ ਸੁਨੀਲ ਗੋਯਲ ਨੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਹੋ ਕੇ ਆਪਣੇ ਘਰ ਵਿੱਚ ਹੀ ਕੀਟਨਾਸ਼ਕ ਦਵਾਈ ਨਿਗਲ ਲਈ ਅਤੇ ਲੁਧਿਆਣਾ ਦੇ ਡੀਐਮਸੀ ਵਿਖੇ ਇਲਾਜ਼ ਦੌਰਾਨ ਮੌਤ ਹੋ ਗਈ ।

ਮੋਗਾ ਦੇ ਪ੍ਰਾਪਰਟੀ ਡੀਲਰ ਨੇ ਪੈਸੇ ਦੇ ਲੈਣ-ਦੇਣ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉਤੇ ਸ਼ਹਿਰ ਦੇ ਚਾਰ ਨਾਮੀ ਕਾਰੋਬਾਰੀ ਲੋਕਾਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਕੇਸ ਦਰਜ ਹੋਣ ਤੋਂ ਬਾਅਦ ਚਾਰੇ ਆਰੋਪੀ ਆਪਣੇ ਆਪਣੇ ਘਰਾਂ ਨੂੰ ਤਾਲਾ ਲਗਾ ਕੇ ਫਰਾਰ ਹੋ ਗਏ ਹਨ। ਸੁਨੀਲ ਗੋਇਲ ਨੇ 3 ਨਵੰਬਰ ਨੂੰ ਜਹਿਰਿਲੀ ਦਵਾਈ ਪੀ ਲਈ ਸੀ ਅਤੇ ਉਸ ਦੀ ਹਾਲਤ ਵਿਗੜਨ ਉਤੇ ਉਸ ਨੂੰ ਪਹਿਲਾਂ ਮੋਗਾ ਦੇ ਇਕ ਪ੍ਰਾਇਵੇਟ ਹਸਪਤਾਲ ਲੈ ਜਾਇਆ ਗਿਆ ਜਿਸ ਤੋਂ ਬਾਅਦ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਲੈਜਾਇਆ ਗਿਆ।

ਮੋਗਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਉਸ ਨੂੰ ਲੁਧਿਆਣਾ ਡੀਐਮਸੀ ਰੈਫ਼ਰ ਕਰ ਦਿੱਤਾ। !ਜਿਥੇ ਇਲਾਜ਼ ਦੇ ਦੌਰਾਨ ਉਸ ਦੀ ਮੌਤ ਗਈ।! ਜਾਣਕਾਰੀ ਇਹ ਵੀ ਹੈ ਕੀ ਹਸਪਤਾਲ ਵਿਚ ਸੁਨੀਲ ਦੇ ਕੁਝ ਸਾਥੀਆਂ ਨੇ ਉਸ ਦਾ ਆਖਰੀ ਬਿਆਨ ਵੀ ਰਿਕਾਰਡ  ਕੀਤਾ ਅਤੇ ਦੂਜੇ ਪਾਸੇ ਪੁਲਿਸ ਨੇ ਸੁਨੀਲ ਖੁਦਕੁਸ਼ੀ ਮਾਮਲੇ ਵਿਚ 2 ਸੁਸਾਇਡ ਨੋਟ ਵੀ ਮਿਲੇ। ਇਕ ਵਿਚ ਉਸਨੇ ਆਪਣੇ ਮਾਮੇ ਦਾ ਨਾਮ ਲਿਖਿਆ ਅਤੇ ਦੂਸਰੇ ਤਿੰਨ ਹੋਰ ਕਾਰੋਬਾਰੀਆਂ ਦੇ ਨਾਮ ਹੋਣ ਦੀ ਗੱਲ ਦੱਸੀ ਜਾ ਰਹੀ।

bulandhadmin

Read Previous

ਬਲਬੀਰ ਸਿੱਧੂ ਨੇ 68 ਨਵ-ਨਿਯੁਕਤ ਤੇ ਪਦ-ਉੱਨਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

Read Next

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!